ਰਾਜਨਾਥ ਸਿੰਘ ਨੇ ਕੀਤਾ ਬ੍ਰਹਮੋਸ ਏਅਰੋਸਪੇਸ ਏਕੀਕਰਣ ਅਤੇ ਟੈਸਟਿੰਗ ਸਹੂਲਤ ਦਾ ਉਦਘਾਟਨ


ਲਖਨਊ, 11 ਮਈ - ਬ੍ਰਹਮੋਸ ਏਅਰੋਸਪੇਸ ਏਕੀਕਰਣ ਅਤੇ ਟੈਸਟਿੰਗ ਸਹੂਲਤ ਦਾ ਉਦਘਾਟਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਦੇ ਲਖਨਊ ਵਿਚ ਕੀਤਾ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਹੋਰ ਮੰਤਰੀ ਵੀ ਮੌਜੂਦ ਸਨ।