ਭਾਰਤ ਅਤੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਵਿਦੇਸ਼ ਮੰਤਰੀਆਂ ਵਿਚਕਾਰ ਕੋਈ ਗੱਲਬਾਤ ਨਹੀਂ ਹੋਈ - ਸੂਤਰ

ਨਵੀਂ ਦਿੱਲੀ, 11 ਮਈ - ਸੂਤਰਾਂ ਅਨੁਸਾਰ ਭਾਰਤ ਅਤੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਵਿਦੇਸ਼ ਮੰਤਰੀਆਂ ਵਿਚਕਾਰ ਕੋਈ ਗੱਲਬਾਤ ਨਹੀਂ ਹੋਈ। ਸਿਰਫ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (ਡੀਜੀਐਮਓ) ਵਿਚਕਾਰ ਗੱਲਬਾਤ ਹੋਈ ਹੈ।