JALANDHAR WEATHER

ਟੈਸਟ ਕ੍ਰਿਕਟ ’ਚ ਇਕ ਯੁੱਗ ਦਾ ਹੋ ਗਿਆ ਅੰਤ- ਬੀ.ਸੀ.ਸੀ.ਆਈ.

ਬੈਂਗਲੁਰੂ, 12 ਮਈ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਟਵੀਟ ਕਰ ਕਿਹਾ ਕਿ ਟੈਸਟ ਕ੍ਰਿਕਟ ਵਿਚ ਇਕ ਯੁੱਗ ਦਾ ਅੰਤ ਹੋ ਗਿਆ ਹੈ ਪਰ ਵਿਰਾਸਤ ਹਮੇਸ਼ਾ ਜਾਰੀ ਰਹੇਗੀ। ਟੀਮ ਇੰਡੀਆ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਟੀਮ ਇੰਡੀਆ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ