JALANDHAR WEATHER

ਕੱਲ੍ਹ ਤੋਂ ਫ਼ਾਜ਼ਿਲਕਾ ਜ਼ਿਲ੍ਹੇ ‘ਚ ਆਮ ਵਾਂਗ ਖੁੱਲ੍ਹਣਗੇ ਸਕੂਲ

ਫ਼ਾਜ਼ਿਲਕਾ,12 ਮਈ (ਬਲਜੀਤ ਸਿੰਘ )-ਕੱਲ੍ਹ ਮਿਤੀ 13 ਮਈ ਤੋਂ ਜ਼ਿਲ੍ਹੇ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ । ਸਥਿਤੀ ਹੁਣ ਪੂਰੀ ਤਰ੍ਹਾਂ ਆਮ ਵਾਂਗ ਹੈ ਅਤੇ ਕਿਸੇ ਪ੍ਰਕਾਰ ਦਾ ਕੋਈ ਖ਼ਤਰਾ ਨਹੀਂ ਹੈ। ਫਿਰ ਵੀ ਸੁਚੇਤ ਜ਼ਰੂਰ ਰਹਿਣਾ ਹੈ। ਇਸ ਮੌਕੇ 'ਤੇ ਮਿਲੇ ਸਹਿਯੋਗ ਲਈ ਸਮੂਹ ਜ਼ਿਲ੍ਹਾ ਵਾਸੀਆਂ ਦਾ ਪ੍ਰਸ਼ਾਸਨ ਨੇ ਧੰਨਵਾਦ ਕੀਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ