ਅਸੀਂ ਹੁਣ ਰੋਕ ਦਿੱਤੇ ਹਨ ਪਾਕਿਸਤਾਨ ਦੇ ਅੱਤਵਾਦੀ ਅਤੇ ਫ਼ੌਜੀ ਟਿਕਾਣਿਆਂ 'ਤੇ ਆਪਣੇ ਹਮਲੇ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 12 ਮਈ - ਰਾਸ਼ਟਰ ਨੂੰ ਆਪਣੇ ਸੰਬੋਧਨ ਵਿਚ, ਪ੍ਰਧਾਨ ਮੰਤਰੀ ਮੋਦੀ ਕਹਿੰਦੇ ਹਨ, "...ਅਸੀਂ ਪਾਕਿਸਤਾਨ ਦੇ ਅੱਤਵਾਦੀ ਅਤੇ ਫੌਜੀ ਟਿਕਾਣਿਆਂ 'ਤੇ ਆਪਣੇ ਹਮਲੇ ਹੁਣ ਰੋਕ ਦਿੱਤੇ ਹਨ..."।