1ਸੂਬੇ ’ਚ ਬਿਜਲੀ ਦੀ ਨਹੀਂ ਹੈ ਕੋਈ ਕਮੀ- ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 19 ਮਈ- ਸੂਬੇ ਵਿਚ ਝੋਨੇ ਦੀ ਬਿਜਾਈ ਦੇ ਸੀਜ਼ਨ ਬਾਰੇ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਨੂੰ ਤਿੰਨ ਜ਼ੋਨਾਂ ਵਿਚ ਵੰਡਿਆ ਗਿਆ ਹੈ। ਪਹਿਲੇ ਜ਼ੋਨ ਵਿਚ ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ.....
... 20 minutes ago