JALANDHAR WEATHER

ਸਾਡੇ ਬਹਾਦਰ ਹਵਾਈ ਯੋਧਿਆਂ ਤੇ ਸੈਨਿਕਾਂ ਨਾਲ ਰਹਿਣਾ ਸੀ ਬਹੁਤ ਹੀ ਖ਼ਾਸ ਅਨੁਭਵ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਸਵੇਰੇ, ਮੈਂ ਏ.ਐਫ.ਐਸ. ਆਦਮਪੁਰ ਗਿਆ ਅਤੇ ਸਾਡੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਿਆ। ਉਨ੍ਹਾਂ ਲੋਕਾਂ ਨਾਲ ਰਹਿਣਾ ਇਕ ਬਹੁਤ ਹੀ ਖਾਸ ਅਨੁਭਵ ਸੀ, ਜੋ ਹਿੰਮਤ, ਦ੍ਰਿੜਤਾ ਅਤੇ ਨਿਡਰਤਾ ਦਾ ਪ੍ਰਤੀਕ ਹਨ। ਭਾਰਤ ਸਾਡੇ ਹਥਿਆਰਬੰਦ ਬਲਾਂ ਦਾ ਸਾਡੇ ਦੇਸ਼ ਲਈ ਕੀਤੇ ਹਰ ਕੰਮ ਲਈ ਹਮੇਸ਼ਾ ਧੰਨਵਾਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ