JALANDHAR WEATHER

ਡਰੋਨ ਹਮਲੇ ਦੀ ਮ੍ਰਿਤਕਾਂ ਨੂੰ ਮੁੱਖ ਮੰਤਰੀ ਨੇ 5 ਲੱਖ ਰੁਪਏ ਗਰਾਂਟ ਦੇਣ ਦਾ ਕੀਤਾ ਐਲਾਨ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)- ਮੁੱਖ ਮੰਤਰੀ ਨੇ ਪਾਕਿਸਤਾਨੀ ਡਰੋਨ ਹਮਲੇ ਦੇ ਪੀੜਤ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਜਦ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵਲੋਂ ਵੀ 2 ਲੱਖ ਰੁਪਏ ਦੇਣ ਦਾ ਕਿਹਾ ਗਿਆ ਹੈ। ਫਿਰੋਜ਼ਪੁਰ ਦੇ ਡਰੋਨ ਹਮਲੇ ਦੀ ਪੀੜਤਾਂ ਨੇ ਅੱਜ ਸਵੇਰੇ ਡੀ.ਐਮ.ਸੀ.ਐਚ ਵਿਖੇ ਦਮ ਤੋੜ ਦਿੱਤਾ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ