ਸੰਗਰੂਰ ਦੇ ਵਸੂ ਗਰਗ ਨੇ ਪ੍ਰਾਪਤ ਕੀਤੇ 96.40 ਪ੍ਰਤੀਸ਼ਤ ਅੰਕ

ਸੰਗਰੂਰ, 13 ਮਈ (ਧੀਰਜ ਪਸ਼ੋਰੀਆ)-ਸੀ. ਬੀ. ਐਸ. ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਦਿੱਲੀ ਪਬਲਿਕ ਸਕੂਲ ਸੰਗਰੂਰ ਦੇ ਵਿਦਿਆਰਥੀ ਵਸੂ ਗਰਗ ਨੇ 96.40 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਨੇ ਉਸ ਨੂੰ ਅਤੇ ਪਰਿਵਾਰ ਨੂੰ ਵਧਾਈ ਦਿੱਤੀ।