ਫਿਰੋਜ਼ਪੁਰ-ਫਾਜ਼ਿਲਕਾ ਮਾਰਗ 'ਤੇ ਮ੍ਰਿਤਕ ਔਰਤ ਦੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਲਗਾਇਆ ਧਰਨਾ ਸਮਾਪਤ
ਫ਼ਿਰੋਜ਼ਪੁਰ,13 ਮਈ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਵਲੋਂ ਮ੍ਰਿਤਕ ਔਰਤ ਦੇ ਪਰਿਵਾਰ ਨੂੰ 10 ਲੱਖ ਰੁਪਏ ਕੀਤੇ ਮੁਆਵਜ਼ੇ ਦੇ ਐਲਾਨ ਪਿੱਛੋਂ ਫਿਰੋਜ਼ਪੁਰ-ਫਾਜ਼ਿਲਕਾ ਮਾਰਗ ਉਤੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਲਗਾਇਆ ਧਰਨਾ ਚੁੱਕ ਲਿਆ ਗਿਆ ਹੈ l