ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2024-25 ਦੀ ਮਾਰਚ-2025 ਦੀ ਰੈਗੂਲਰ ਅਤੇ ਓਪਨ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵਾਈਸ ਚੇਅਰਮੈਨ ਵਲੋਂ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ।