ਮਜੀਠਾ ਸ਼ਰਾਬ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਤਸਕਰ ਅਦਾਲਤ 'ਚ ਪੇਸ਼

ਅੰਮ੍ਰਿਤਸਰ, 14 ਮਈ (ਰੇਸ਼ਮ ਸਿੰਘ) - ਮਜੀਠਾ ਸ਼ਰਾਬ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ।