JALANDHAR WEATHER

ਜੰਡਿਆਲਾ ਗੁਰੂ ਨਹਿਰ ਨੇੜੇ ਹੋਏ ਪੁਲਿਸ ਮੁਕਾਬਲੇ ਚ ਗੈਂਗਸਟਰ ਫੱਟੜ

ਜੰਡਿਆਲਾ ਗੁਰੂ (ਅੰਮ੍ਰਿਤਸਰ) ,14 ਮਈ (ਪ੍ਰਮਿੰਦਰ ਸਿੰਘ ਜੋਸਨ ) - ਬੀਤੇ ਦਿਨੀ ਜੰਡਿਆਲਾ ਗੁਰੂ ਦੇ ਸਤਿਗੁਰੂ ਕਲੈਕਸ਼ਨ ਰੈਡੀਮੇਡ ਸ਼ੋਅ ਰੂਮ 'ਤੇ ਮੋਟਰਸਾਈਕਲ 'ਤੇ ਆਏ ਤਿੰਨ ਗੈਂਗਸਟਰਾਂ ਵਲੋਂ ਅੰਨੇਵਾਹ ਫਾਇਰਿੰਗ ਕਰਕੇ ਇਕ ਲੜਕੀ ਨੂੰ ਫੱਟੜ ਕਰ ਦਿੱਤਾ ਗਿਆ ਸੀ , ਦੇ ਸੰਬੰਧ ਵਿਚ ਅੱਜ ਪੁਲਿਸ ਵਲੋਂ ਤੀਸਰੇ ਦੋਸ਼ੀ ਨੂੰ ਪੁਲਿਸ ਮੁਕਾਬਲੇ ਉਪਰੰਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ