JALANDHAR WEATHER

ਫ਼ਰੀਦਕੋਟ ਜ਼ਿਲ੍ਹੇ ਦਾ ਫ਼ੌਜੀ ਜਵਾਨ ਜੰਮੂ-ਕਸ਼ਮੀਰ ’ਚ ਹੋਇਆ ਸ਼ਹੀਦ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਨਾਲ ਲੱਗਦੇ ਪਿੰਡ ਚਹਿਲ ਦਾ ਨੌਜਵਾਨ ਆਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਕਰੀਬ 2 ਸਾਲ ਪਹਿਲਾਂ ਭਾਰਤੀ ਫ਼ੌਜ ਵਿਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ ਅਤੇ ਬੀਤੀ 27 ਅਪ੍ਰੈਲ ਨੂੰ ਹੀ ਛੁੱਟੀ ਕੱਟ ਕੇ ਵਾਪਿਸ ਆਪਣੀ ਡਿਊਟੀ ’ਤੇ ਗਿਆ ਸੀ। ਫ਼ਰੀਦਕੋਟ ਦਾ ਫ਼ੌਜੀ ਜਵਾਨ ਜੰਮੂ-ਕਸ਼ਮੀਰ ’ਚ ਸ਼ਹੀਦ ਹੋ ਗਿਆ ਹੈ। ਜ਼ਿਲ੍ਹੇ ਅੰਦਰ ਸੋਗ ਦੀ ਲਹਿਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ