ਜੀ.ਐਨ.ਡੀ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਪੀ. ਸਿੰਘ ਦੀ ਪਤਨੀ ਦਾ ਦਿਹਾਂਤ

ਲੁਧਿਆਣਾ, 16 ਮਈ- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਤੇ ਜੀ. ਜੀ. ਐਨ. ਖਾਲਸਾ ਕਾਲਜ ਸੰਸਥਾਵਾਂ ਲੁਧਿਆਣਾ ਦੇ ਪ੍ਰਧਾਨ ਡਾ. ਐਸ. ਪੀ. ਸਿੰਘ ਦੀ ਜੀਵਨ ਸਾਥਣ ਪ੍ਰੋ. ਜਗਜੀਤ ਕੌਰ ਦਾ ਅੱਜ ਸਵੇਰੇ ਡੀ. ਐਮ. ਸੀ. ਦੇ ਹੀਰੋ ਹਾਰਟ ਸੈਂਟਰ ਵਿਚ ਦਿਹਾਂਤ ਹੋ ਗਿਆ ਹੈ।