JALANDHAR WEATHER

ਕਰਨਲ ਸੋਫ਼ੀਆ ਵਿਰੁੱਧ ਬਿਆਨ ਮਾਮਲਾ: ਸੁਪਰੀਮ ਕੋਰਟ ਕੁੰਵਰ ਵਿਜੇ ਸ਼ਾਹ ਦੀ ਪਟੀਸ਼ਨ ’ਤੇ 19 ਮਈ ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ, 16 ਮਈ- ਸੁਪਰੀਮ ਕੋਰਟ ਨੇ ਕੈਬਨਿਟ ਮੰਤਰੀ ਕੁੰਵਰ ਵਿਜੇ ਸ਼ਾਹ ਵਲੋਂ ਦਾਇਰ ਪਟੀਸ਼ਨ ਦੀ ਸੁਣਵਾਈ 19 ਮਈ ਲਈ ਮੁਲਤਵੀ ਕਰ ਦਿੱਤੀ ਹੈ, ਜਿਸ ਵਿਚ ਮੱਧ ਪ੍ਰਦੇਸ਼ ਹਾਈ ਕੋਰਟ ਵਲੋਂ ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਟਿੱਪਣੀ ਲਈ ਉਨ੍ਹਾਂ ਵਿਰੁੱਧ ਐਫ਼.ਆਈ.ਆਰ. ਦਰਜ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ। ਕੁਰੈਸ਼ੀ ਨੇ ਪਾਕਿਸਤਾਨ ਵਿਰੁੱਧ ਆਪ੍ਰੇਸ਼ਨ ਸੰਧੂਰ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ