JALANDHAR WEATHER

ਬਲਾਚੌਰ ਪਬਲਿਕ ਸਕੂਲ ਦੀ ਗੁਰਜੋਤ ਕੌਰ ਨੇ ਮੈਰਿਟ 'ਚ ਲਿਆ 22ਵਾਂ ਰੈਂਕ

ਬਲਾਚੌਰ, 16 ਮਈ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਮੈਟ੍ਰਿਕ ਦੀ ਪ੍ਰੀਖਿਆ ਦੇ ਨਤੀਜੇ ਵਿਚ ਬਲਾਚੌਰ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪੱਧਰੀ ਮੈਰਿਟ ਸੂਚੀ ਵਿਚ 22ਵਾਂ ਰੈਂਕ ਹਾਸਿਲ ਕੀਤਾ। ਬੀ.ਪੀ.ਐਸ. ਦੇ ਚੇਅਰਮੈਨ ਐੱਚ. ਪੀ. ਸਿੰਘ ਤੇ ਪ੍ਰਿੰਸੀਪਲ ਹਰਮਨਿੰਦਰ ਕੌਰ ਨੇ ਦੱਸਿਆ ਕਿ ਗੁਰਜੋਤ ਕੌਰ ਨੇ 96.66 % ਅੰਕ ਹਾਸਿਲ ਕੀਤੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ