JALANDHAR WEATHER

ਜ਼ਮੀਨੀ ਵਿਵਾਦ ਨੂੰ ਲੈ ਮੁੜ ਆਹਮੋ ਸਾਹਮਣੇ ਹੋਏ ਕਿਸਾਨ ਤੇ ਪੁਲਿਸ

ਬਠਿੰਡਾ, 17 ਮਈ (ਨਾਇਬ ਸਿੰਘ ਸਿੱਧੂ)- ਅੱਜ ਬਠਿੰਡਾ ਦੇ ਪਿੰਡ ਜਿਉਂਦ ਵਿਚ ਜ਼ਮੀਨ ਵਿਵਾਦ ਨੂੰ ਲੈ ਕੇ ਇਕ ਵਾਰ ਫਿਰ ਪੁਲਿਸ ਅਤੇ ਕਿਸਾਨਾਂ ਵਿਚ ਵਿਵਾਦ ਹੋ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸਵੇਰੇ ਪੁੱਜੀ ਪੁਲਿਸ ਨੂੰ ਬਿਨਾਂ ਡਰੋਨ ਮੈਪਿੰਗ ਕੀਤੇ ਹੀ ਵਾਪਸ ਆਉਣਾ ਪਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚ ਹਲਕੀ ਧੱਕਾ ਮੁੱਕੀ ਵੀ ਹੋਈ ਤੇ ਕਿਸਾਨਾਂ ਦੇ ਵਿਰੋਧ ਅੱਗੇ ਪੁਲਿਸ ਬੇਵੱਸ ਨਜ਼ਰ ਆਈ। ਦੱਸ ਦੇਈਏ ਕਿ ਕੱਲ੍ਹ ਵੀ ਕਿਸਾਨਾਂ ਅਤੇ ਏ.ਡੀ.ਸੀ. ਵਿਚਕਾਰ ਵੀ ਤਿੱਖੀ ਬਹਿਸ ਹੋਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ