ਸੰਗਰੂਰ 'ਚ ਤਿਰੰਗਾ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ

ਸੰਗਰੂਰ, 17 ਮਈ (ਧੀਰਜ ਪਸ਼ੋਰੀਆ)-ਸੰਗਰੂਰ ਵਿਚ ਤਿਰੰਗਾ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਐਡਵੋਕੇਟ ਲਲਿਤ ਗਰਗ ਨੇ ਦੱਸਿਆ ਕਿ ਇਸ ਯਾਤਰਾ ਵਿਚ ਹਰ ਧਰਮ ਦੇ ਲੋਕ ਰਾਜਨੀਤਿਕ ਹਿੱਤਾਂ ਤੋਂ ਉਪਰ ਉਠ ਕੇ ਸ਼ਾਮਿਲ ਹੋਏ ਹਨ।