ਪ੍ਰਧਾਨ ਮੰਤਰੀ ਮੋਦੀ ਵਲੋਂ ਹੈਦਰਾਬਾਦ ਵਿਖੇ ਇਮਾਰਤ ਵਿਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ
ਨਵੀਂ ਦਿੱਲੀ, 18 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਦੇ ਗੁਲਜ਼ਾਰ ਹਾਊਸ ਵਿਖੇ ਇਮਾਰਤ ਵਿਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ।
;
;
;
;
;
;
;
;