JALANDHAR WEATHER

ਕੁਝ ਕੌਂਸਲਰਾਂ ਨੂੰ ਛੱਡ ਕੇ ਪੂਰੀ ਆਮ ਆਦਮੀ ਪਾਰਟੀ ਭਾਜਪਾ ਵਿਚ ਸ਼ਾਮਿਲ ਹੋ ਜਾਵੇਗੀ - ਉਦਿਤ ਰਾਜ

 ਨਵੀਂ ਦਿੱਲੀ, 18 ਮਈ - ਕਾਂਗਰਸ ਨੇਤਾ ਉਦਿਤ ਰਾਜ ਨੇ ਹੈਰਾਨ ਕਰਨ ਵਾਲੇ ਖ਼ੁਲਾਸੇ ਕਰਦੇ ਹੋਏ ਦਾਅਵਾ ਕੀਤਾ ਕਿ ਕੁਝ ਕੌਂਸਲਰਾਂ ਨੂੰ ਛੱਡ ਕੇ ਪੂਰੀ ਆਮ ਆਦਮੀ ਪਾਰਟੀ (ਆਪ) ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਿਲ ਹੋ ਜਾਵੇਗੀ ਜੇਕਰ ਭਾਜਪਾ ਉਨ੍ਹਾਂ ਨੂੰ ਸ਼ਾਮਿਲ ਕਰਨ ਲਈ ਤਿਆਰ ਹੁੰਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਦਾ ਕੋਈ "ਵਿਚਾਰਧਾਰਕ" ਝੁਕਾਅ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ