ਆਈ.ਪੀ.ਐਲ. 2025 : ਟਾਸ ਜਿੱਤ ਕੇ ਪੰਜਾਬ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਜੈਪੁਰ, 18 ਮਈ - ਆਈ.ਪੀ.ਐਲ. 2025 ਦੇ ਇਕ ਮੁਕਾਬਲੇ ਵਿਚ ਰਾਜਸਥਾਨ ਰਾਇਲਜ਼ ਖ਼ਿਲਾਫ਼ ਟਾਸ ਜਿੱਤ ਕੇ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ।