12 ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ - ਹਰਪਾਲ ਸਿੰਘ ਚੀਮਾ
ਦਿੜ੍ਹਬਾ ਮੰਡੀ , 18 ਮਈ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਜੋ ਪੰਜਾਬ ਵਿਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ,ਉਸੇ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਰੱਖਿਆ ਕਮੇਟੀਆਂ ...
... 2 hours 11 minutes ago