ਬਲਦੇਵ ਸਿੰਘ ਮਿਆਦੀਆਂ ਨੂੰ ਪਨਗਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਇਆ

ਓਠੀਆਂ, ਅੰਮ੍ਰਿਤਸਰ, 19 ਮਈ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੀ ਸਰਕਾਰ ਵੇਲੇ ਵਿਧਾਨ ਸਭਾ ਚੋਣਾਂ ਲੜ ਚੁੱਕੇ ਬਲਦੇਵ ਸਿੰਘ ਮਿਆਦੀਆਂ ਨੂੰ 'ਆਪ' ਵਲੋਂ ਪਨਗਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਸਰਕਾਰ ਵਲੋਂ ਅੱਜ ਉਨ੍ਹਾਂ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ ਉਤੇ ਡਾਕਟਰ ਤੇਜਪਾਲ ਸਿੰਘ ਸਿੰਘ ਗਿੱਲ ਨੂੰ ਪਨਗਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ।