JALANDHAR WEATHER

ਦਲਜੀਤ ਸਿੰਘ ਮਿਆਦੀਆਂ ਪੰਜਾਬ ਡੇਅਰੀ ਡਿਵੈੱਲਪਮੈਂਟ ਬੋਰਡ ਦੇ ਡਾਇਰੈਕਟਰ ਨਿਯੁਕਤ

ਓਠੀਆਂ, ਅੰਮ੍ਰਿਤਸਰ, 19 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਮਿਆਦੀਆਂ ਦੇ ਨੌਜਵਾਨ ਆਗੂ ਦਲਜੀਤ ਸਿੰਘ ਮਿਆਦੀਆਂ ਨੂੰ ਪੰਜਾਬ ਡੇਅਰੀ ਡਿਵੈੱਲਪਮੈਂਟ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। 'ਆਪ' ਦੇ ਨੌਜਵਾਨ ਆਗੂ ਦਲਜੀਤ ਸਿੰਘ ਮਿਆਦੀਆਂ ਨੇ ਸਰਕਾਰ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨ ਮਨ ਨਾਲ ਨਾਲ ਨਿਭਾਉਣ ਦਾ ਵਾਅਦਾ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ