ਟਰਾਂਸਪੋਰਟ ਵਿਭਾਗ ਪੰਜਾਬ ਵਲੋਂ 22 ਅਧਿਕਾਰੀ/ਕਰਮਚਾਰੀ ਡੈਪੂਟੇਸ਼ਨ ਤੇ ਸਹਾਇਕ ਟਰਾਂਸਪੋਰਟ ਅਫਸਰ ਨਿਯੁਕਤ



ਨੂਰਪੁਰ ਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ 22 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟਰਾਂਸਪੋਰਟ ਵਿਭਾਗ ਵਿਚ ਡੈਪੂਟੇਸ਼ਨ ਤੇ ਬਤੌਰ ਸਹਾਇਕ ਟਰਾਂਸਪੋਰਟ ਅਫਸਰ ਨਿਯੁਕਤ ਕੀਤਾ ਗਿਆ ਹੈ।