ਝਾਰਖੰਡ ’ਚ ਅਸਮਾਨੀ ਬਿਜਲੀ ਡਿੱਗਣ ਨਾਲ 5 ਦੀ ਮੌਤ, 6 ਜ਼ਖ਼ਮੀ

ਰਾਂਚੀ, 19 ਮਈ - ਝਾਰਖੰਡ ਵਿਚ ਅਸਮਾਨੀ ਬਿਜਲੀ ਡਿਗਣ ਕਾਰਨ 5 ਜਣਿਆਂ ਦੀ ਮੌਤ ਹੋ ਗਈ ਤੇ 6 ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪੁਲਿਸ ਨੇ ਸਾਂਝੀ ਕੀਤੀ ਹੈ।