ਗੁਰਿਆਈ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ


ਅੰਮ੍ਰਿਤਸਰ, 20 ਮਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਜਲੋਅ ਸਜਾਏ ਗਏ ਹਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪਹੁੰਚ ਰਹੀਆਂ ਹਨ।