JALANDHAR WEATHER

ਅਜਨਾਲਾ ਨੇੜੇ ਸੜਕ ਹਾਦਸੇ ਵਿਚ ਮਾਂ ਪੁੱਤਰ ਦੀ ਮੌਤ

ਅਜਨਾਲਾ, ਓਠੀਆਂ, (ਅੰਮ੍ਰਿਤਸਰ), 20 ਮਈ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਹੁਣ ਤੋਂ ਕੁਝ ਸਮਾਂ ਪਹਿਲਾਂ ਅਜਨਾਲਾ ਚੋਗਾਵਾਂ ਮੁੱਖ ਮਾਰਗ ’ਤੇ ਪਿੰਡ ਬੋਹਲੀਆਂ ਨਜ਼ਦੀਕ ਮੋਟਰਸਾਈਕਲ ਅਤੇ ਟਰੈਕਟਰ ਵਿਚਾਲੇ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਮਾਂ ਪੁੱਤਰ ਦੀ ਦਰਦਨਾਕ ਮੌਤ ਹੋ ਗਈ । ਪਤਾ ਲੱਗਾ ਹੈ ਕਿ ਮਰਨ ਵਾਲੇ ਮਾਂ ਪੁੱਤਰ ਪਿੰਡ ਓਠੀਆਂ ਦੇ ਰਹਿਣ ਵਾਲੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ