ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਦੀ ਮੌਤ, 2 ਜ਼ਖਮੀ
.jpg)
ਰਾਜਪੁਰਾ, 20 ਮਈ-ਇਥੋਂ ਦੇ ਨੇੜਲੇ ਪਿੰਡ ਭੋਲਾਂ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਇਕ ਦੀ ਮੌਤ ਤੇ 2 ਲੋਕ ਜ਼ਖਮੀ ਹੋ ਗਏ ਹਨ।