ਸਿੱਖਿਆ ਵਿਭਾਗ ਵਲੋਂ 79 ਸਰੀਰਕ ਸਿੱਖਿਆ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਦਿੱਤੀ ਤਰੱਕੀ




ਨੂਰਪੁਰ ਬੇਦੀ, 20 ਮਈ (ਹਰਦੀਪ ਸਿੰਘ ਢੀਂਡਸਾ)-ਚੰਡੀਗੜ੍ਹ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ 79 ਡੀ.ਪੀ.ਈ. ਅਧਿਆਪਕਾਂ ਨੂੰ ਸਰੀਰਕ ਸਿੱਖਿਆ ਲੈਕਚਰਾਰ ਵਜੋਂ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।