JALANDHAR WEATHER

ਮੇਘਾਲਿਆ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਕਰੇਗਾ - ਮੁੱਖ ਮੰਤਰੀ ਸੰਗਮਾ

ਸ਼ਿਲਾਂਗ (ਮੇਘਾਲਿਆ), 20 ਮਈ - 39ਵੀਆਂ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ 'ਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਕਿਹਾ ਹੈ ਕਿ ਮੇਘਾਲਿਆ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਕਰੇਗਾ। ਭਾਰਤੀ ਉਲੰਪਿਕ ਐਸੋਸੀਏਸ਼ਨ ਅਤੇ ਭਾਰਤ ਸਰਕਾਰ ਦੁਆਰਾ ਸੁਝਾਅ ਦਿੱਤਾ ਗਿਆ ਸੀ ਕਿ ਇਕ ਜਾਂ ਦੋ ਖੇਡਾਂ ਦੂਜੇ ਉੱਤਰ-ਪੂਰਬੀ ਰਾਜਾਂ ਵਿਚ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਵਧੀਆ ਸੰਦੇਸ਼ ਦਿੱਤਾ ਜਾ ਸਕੇ। 7-8 ਖੇਡਾਂ ਵੱਖ-ਵੱਖ ਉੱਤਰ-ਪੂਰਬੀ ਰਾਜਾਂ ਵਿਚ ਆਯੋਜਿਤ ਕੀਤੀਆਂ ਜਾਣਗੀਆਂ। 25 ਤੋਂ ਵੱਧ ਖੇਡਾਂ ਮੇਘਾਲਿਆ ਵਿਚ ਆਯੋਜਿਤ ਕੀਤੀਆਂ ਜਾਣਗੀਆਂ। ਉਦਘਾਟਨੀ ਅਤੇ ਸਮਾਪਤੀ ਸਮਾਰੋਹ ਮੇਘਾਲਿਆ ਵਿਚ ਹੀ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ