JALANDHAR WEATHER

ਰਾਜੀਵ ਗਾਂਧੀ ਦੀ 34ਵੀਂ ਬਰਸੀ: ਰਾਹੁਲ ਗਾਂਧੀ ਨੇ ਪਿਤਾ ਨਾਲ ਫੋਟੋ ਸਾਂਝੀ ਕਰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 21 ਮਈ- ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 34ਵੀਂ ਬਰਸੀ ਹੈ। ਇਸ ਮੌਕੇ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਦਿੱਲੀ ਸਥਿਤ ਵੀਰ ਭੂਮੀ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਹੁਲ ਗਾਂਧੀ ਨੇ ਪਿਤਾ ਰਾਜੀਵ ਗਾਂਧੀ ਨਾਲ ਆਪਣੀ ਬਚਪਨ ਦੀ ਫੋਟੋ ਸਾਂਝੀ ਕੀਤੀ ਤੇ ਲਿਖਿਆ ਕਿ ਪਾਪਾ, ਤੁਹਾਡੀਆਂ ਯਾਦਾਂ ਹਰ ਕਦਮ ’ਤੇ ਮੇਰਾ ਮਾਰਗਦਰਸ਼ਨ ਕਰਦੀਆਂ ਹਨ। ਇਹ ਮੇਰਾ ਸੰਕਲਪ ਹੈ ਕਿ ਮੈਂ ਤੁਹਾਡੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਾਂ ਅਤੇ ਮੈਂ ਉਨ੍ਹਾਂ ਨੂੰ ਪੂਰਾ ਕਰਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ