JALANDHAR WEATHER

ਵਾਸ਼ਿੰਗਟਨ ਡੀ.ਸੀ. 'ਚ ਇਜ਼ਰਾਈਲੀ ਡਿਪਲੋਮੈਟਾਂ ਦੀ ਹੱਤਿਆ ਦੀ ਕਰਦਾ ਹਾਂ ਨਿੰਦਾ - ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ

ਨਵੀਂ ਦਿੱਲੀ, 22 ਮਈ-ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕੀਤਾ ਕਿ ਵਾਸ਼ਿੰਗਟਨ ਡੀ.ਸੀ. ਵਿਚ ਇਜ਼ਰਾਈਲੀ ਡਿਪਲੋਮੈਟਾਂ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਸਹਿਯੋਗੀਆਂ ਨਾਲ ਹਨ। ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ