JALANDHAR WEATHER

ਸਾਨੂੰ ਦੁਨੀਆ ਦੇ ਸਾਹਮਣੇ ਅੱਤਵਾਦ ਦਾ ਸਮਰਥਨ ਕਰਨ ਦੇ ਪਾਕਿਸਤਾਨ ਦੇ ਰੁਝਾਨ ਨੂੰ ਬੇਨਕਾਬ ਕਰਨਾ ਚਾਹੀਦਾ ਹੈ -ਦੀਪੇਂਦਰ ਹੁੱਡਾ

ਭਿਵਾਨੀ (ਹਰਿਆਣਾ ),22 ਮਈ - ਅੱਤਵਾਦ ਵਿਰੁੱਧ ਭਾਰਤ ਦੀ ਨਿਰੰਤਰ ਲੜਾਈ ਨੂੰ ਦਰਸਾਉਣ ਲਈ ਪ੍ਰਮੁੱਖ ਭਾਈਵਾਲ ਦੇਸ਼ਾਂ ਦਾ ਦੌਰਾ ਕਰਨ ਵਾਲੇ ਸਰਬ-ਪਾਰਟੀ ਵਫ਼ਦ ਬਾਰੇ, ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਹੀ ਕਿ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਦੁਨੀਆ ਦੇ ਸਾਹਮਣੇ ਅੱਤਵਾਦ ਦਾ ਸਮਰਥਨ ਕਰਨ ਦੇ ਪਾਕਿਸਤਾਨ ਦੇ ਰੁਝਾਨ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਅਸੀਂ ਆਪਣੇ ਦੇਸ਼ ਦੀ ਏਕਤਾ ਲਈ ਇਕੱਠੇ ਹਾਂ ਤੇ ਹਮੇਸ਼ਾ ਰਹਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ