ਰਮਨ ਅਰੋੜਾ ’ਤੇ ਭ੍ਰਿਸ਼ਟਾਚਾਰ ਮਾਮਲੇ ’ਚ ਕੀਤੀ ਗਈ ਛਾਪੇਮਾਰੀ

.jpeg)
.jpeg)
.jpeg)
.jpeg)

.jpeg)
.jpeg)
.jpeg)
.jpeg)
.jpeg)

ਜਲੰਧਰ, 23 ਮਈ- ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ ਕਰਦਿਆਂ ਆਪਣੇ ਹੀ ਵਿਧਾਇਕ ’ਤੇ ਭ੍ਰਿਸ਼ਟਾਚਾਰ ਦੋਸ਼ ਵਿਚ ਛਾਪਾ ਮਾਰਿਆ ਹੈ। ਭ੍ਰਿਸ਼ਟਾਚਾਰ ਮਾਮਲੇ ਵਿਚ ਜਲੰਧਰ ਦੇ ਵਿਧਾਇਕ ਰਮਨ ਅਰੋੜਾ ’ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ ਤੇ ਫਿਰ ਉਹ ਉਨ੍ਹਾਂ ਪਾਸੋਂ ਪੈਸੇ ਲੈਂਦਾ ਸੀ ਅਤੇ ਉਨ੍ਹਾਂ ਨੋਟਿਸਾਂ ਨੂੰ ਹਟਾ ਦਿੰਦਾ ਸੀ।