JALANDHAR WEATHER

ਬਿਕਰਮ ਸਿੰਘ ਮਜੀਠੀਆ ਦੇ ਟਿਕਾਣਿਆਂ ’ਤੇ ਛਾਪੇਮਾਰੀ ਸੰਬੰਧੀ ਮਾਮਲੇ ਦੀ ਸੁਣਵਾਈ ਮੁਲਤਵੀ

ਮੁਹਾਲੀ, 23 ਮਈ (ਕਪਿਲ ਵਧਵਾ)- ਮੁਹਾਲੀ ਅਦਾਲਤ ਵਿਖੇ ਵਿਸ਼ੇਸ਼ ਜਾਂਚ ਟੀਮ ਵਲੋਂ ਦਾਇਰ ਬਿਕਰਮ ਸਿੰਘ ਮਜੀਠੀਆ ਦੇ ਠਿਕਾਣਿਆਂ ’ਤੇ ਛਾਪੇਮਾਰੀ ਸੰਬੰਧੀ ਅਰਜ਼ੀ ਨੂੰ 28 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਨ. ਡੀ. ਪੀ. ਐਸ. ਐਕਟ ਤਹਿਤ ਮਜੀਠੀਆ ਖਿਲਾਫ਼ ਦਰਜ ਮਾਮਲੇ ਵਿਚ ਜਾਂਚ ਟੀਮਾਂ ਵਲੋਂ ਦਾਇਰ ਇਸ ਅਰਜ਼ੀ ਦੀ ਪਿਛਲੀਆਂ ਕਈ ਤਾਰੀਖ਼ਾਂ ਦੌਰਾਨ ਸੁਣਵਾਈ ਹੋ ਚੁੱਕੀ ਹੈ ਪਰ ਨਤੀਜਾ ਅਜੇ ਤੱਕ ਨਹੀਂ ਆਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ