ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ - ਸੀ.ਐਮ. ਮਾਨ

ਚੰਡੀਗੜ੍ਹ, 23 ਮਈ-ਭ੍ਰਿਸ਼ਟਾਚਾਰ ਨੂੰ ਲੈ ਕੇ ਸੀ.ਐਮ. ਮਾਨ ਵਲੋਂ ਪ੍ਰੈਸ ਕੀਤੀ ਗਈ ਹੈ। ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਬੋਲੇ ਕਿ ਭ੍ਰਿਸ਼ਟਾਚਾਰੀ ਬਖ਼ਸ਼ੇ ਨਹੀਂ ਜਾਣਗੇ। ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਚਾਹੇ ਉਹ ਆਪਣਾ ਹੋਵੇ ਜਾਂ ਬੇਗਾਨਾ।