JALANDHAR WEATHER

ਰਮਨ ਅਰੋੜਾ ਵਿਰੁੱਧ ਸ਼ਿਕਾਇਤਾਂ ਮਿਲਣ ਤੋਂ ਬਾਅਦ ਹੋਈ ਕਾਰਵਾਈ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ-'ਆਪ' ਵਿਧਾਇਕ ਰਮਨ ਅਰੋੜਾ ਦੇ ਘਰ 'ਤੇ ਵਿਜੀਲੈਂਸ ਵਿਭਾਗ ਦੇ ਛਾਪੇ 'ਤੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਕਤ ਵਿਅਕਤੀ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਅਤੇ ਕਾਨੂੰਨੀ ਤੌਰ 'ਤੇ ਮੁਕੱਦਮਾ ਚਲਾਇਆ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਜਾਂ ਅਹੁਦੇ ਦਾ ਹੋਵੇ। 'ਆਪ' ਇਕ ਵੱਡੀ ਭ੍ਰਿਸ਼ਟਾਚਾਰ ਵਿਰੋਧੀ ਕ੍ਰਾਂਤੀ ਤੋਂ ਬਣੀ ਹੈ। ਭ੍ਰਿਸ਼ਟਾਚਾਰ ਵਿਰੁੱਧ ਸਾਡੀ ਲੜਾਈ ਜਾਰੀ ਹੈ। ਸਾਨੂੰ ਰਮਨ ਅਰੋੜਾ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਸਨ ਅਤੇ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਕਈ ਮਾਮਲੇ ਦਰਜ ਕੀਤੇ ਗਏ ਹਨ। ਸਬੂਤਾਂ ਦੇ ਆਧਾਰ 'ਤੇ ਉਨ੍ਹਾਂ ਵਿਰੁੱਧ ਜਾਂਚ ਕੀਤੀ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ