JALANDHAR WEATHER

ਨੀਤੀ ਆਯੋਗ ਦੀ ਮੀਟਿੰਗ 'ਚ CM ਮਾਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 24 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਵਿਚ ਨੀਤੀ ਆਯੋਗ ਦੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਅਤੇ ਹੋਰ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨੀਤੀ ਆਯੋਗ ਦੀ ਮੀਟਿੰਗ 'ਚ CM ਮਾਨ ਨੇ ਨੀਤੀ ਆਯੋਗ ਦੀ ਮੀਟਿੰਗ 'ਚ ਚੁੱਕੇ ਪੰਜਾਬ ਦੇ ਮੁੱਦੇ। ਨੰਗਲ ਡੈਮ 'ਤੇ CISF ਦੀ ਤਾਇਨਾਤੀ ਦਾ ਵਿਰੋਧ ਕੀਤਾ। CISF ਦੀ ਤਾਇਨਾਤੀ ਦੇ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ। ਹਰੀਕੇ ਹੈੱਡ ਵਰਕਸ ਦੀ ਸਫ਼ਾਈ ਲਈ 600 ਕਰੋੜ ਮੰਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ