JALANDHAR WEATHER

ਮਹਿਲ ਕਲਾਂ 'ਚ ਪਾਵਰਕਾਮ ਦੇ ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ

ਮਹਿਲ ਕਲਾਂ, 24 ਮਈ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ (ਬਰਨਾਲਾ) ਵਿਖੇ ਖਿਆਲੀ ਲਿੰਕ ਸੜਕ ਉਪਰ ਇਕ ਟ੍ਰਾਂਸਫਾਰਮਰ 'ਤੇ ਕੰਮ ਕਰਦੇ ਪਾਵਰਕਾਮ ਦੇ ਇਕ ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (35) ਪੁੱਤਰ ਗੁਰਜੰਟ ਸਿੰਘ ਵਾਸੀ ਛੀਨੀਵਾਲ ਕਲਾਂ, ਹਾਲ ਅਬਾਦ ਕਸਬਾ ਮਹਿਲ ਕਲਾਂ ਵਜੋਂ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ