ਦਿੱਲੀ 'ਚ 2-3 ਘੰਟਿਆਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਤੇਜ਼ ਗਰਜ/ਬਿਜਲੀ/ਗੜ੍ਹੇਮਾਰੀ ਦੀ ਸੰਭਾਵਨਾ - ਮੌਸਮ ਵਿਭਾਗ

ਨਵੀਂ ਦਿੱਲੀ, 24 ਮਈ - ਮੌਸਮ ਵਿਭਾਗ ਅਨੁਸਾਰ ਦਿੱਲੀ 'ਚ 2-3 ਘੰਟਿਆਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਤੇਜ਼ ਗਰਜ/ਬਿਜਲੀ/ਗੜ੍ਹੇਮਾਰੀ, ਅਤੇ ਤੇਜ਼ ਹਵਾ (60-100 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।