ਅੱਜ, ਪੂਰਾ ਦੇਸ਼ ਅੱਤਵਾਦ ਵਿਰੁੱਧ ਇਕਜੁੱਟ ਹੈ- ਪ੍ਰਧਾਨ ਮੰਤਰੀ

ਨਵੀਂ ਦਿੱਲੀ,. 25 ਮਈ - ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ, "ਅੱਜ, ਪੂਰਾ ਦੇਸ਼ ਅੱਤਵਾਦ ਵਿਰੁੱਧ ਇਕਜੁੱਟ ਹੈ, ਗੁੱਸੇ ਨਾਲ ਭਰਿਆ ਹੋਇਆ ਹੈ, ਪਰ ਦ੍ਰਿੜ ਹੈ। ਅੱਜ, ਹਰ ਭਾਰਤੀ ਦਾ ਸੰਕਲਪ ਅੱਤਵਾਦ ਨੂੰ ਖਤਮ ਕਰਨ ਦਾ ਹੈ।"