ਆਈ.ਪੀ.ਐੱਲ. 2025 : ਗੁਜਰਾਤ ਖ਼ਿਲਾਫ਼ ਟਾਸ ਜਿੱਤ ਕੇ ਚੇਨਈ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਅਹਿਮਦਾਬਾਦ, 25 ਮਈ - ਆਈ.ਪੀ.ਐੱਲ. 2025 ਦੇ ਇਕ ਮੈਚ ਵਿਚ ਗੁਜਰਾਤ ਟਾਈਟਨਜ਼ ਖ਼ਿਲਾਫ਼ ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐਸ. ਧੋਨੀ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।