JALANDHAR WEATHER

ਮੈਡੀਕਲ ਚੈੱਕਅਪ ਕਰਨ ਤੋਂ ਬਾਅਦ ਰਮਨ ਅਰੋੜਾ ਨੇ ਕਿਹਾ , ਉਹ ਠੀਕ ਹਨ

ਜਲੰਧਰ , 25 ਮਈ - ਰਮਨ ਅਰੋੜਾ ਦਾ ਬਲੱਡ ਪ੍ਰੈਸ਼ਰ ਵਧਣ ਦੀ ਸ਼ਿਕਾਇਤ ਕਾਰਨ ਦੁਬਾਰਾ ਚੈੱਕਅੱਪ ਕੀਤਾ ਗਿਆ। ਜਿਸ ਤੋਂ ਬਾਅਦ ਡਾਕਟਰਾਂ ਵਲੋਂ ਚੈੱਕਅਪ ਕਰਨ ਤੋਂ ਬਾਅਦ ਰਮਨ ਅਰੋੜਾ ਨੂੰ ਭੇਜ ਦਿੱਤਾ ਗਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਰਮਨ ਅਰੋੜਾ ਨੇ ਖ਼ੁਦ ਦੱਸਿਆ ਕਿ ਉਹ ਠੀਕ ਹਨ। ਵਿਜੀਲੈਂਸ ਟੀਮ ਰਮਨ ਅਰੋੜਾ ਨੂੰ ਇਕ ਹੋਰ ਡਾਕਟਰੀ ਜਾਂਚ ਤੋਂ ਬਾਅਦ ਵਿਜੀਲੈਂਸ ਦਫ਼ਤਰ ਲੈ ਗਈ। ਵਿਜੀਲੈਂਸ ਵਿਭਾਗ ਨੇ ਕੱਲ੍ਹ ਵਿਧਾਇਕ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ 5 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ