JALANDHAR WEATHER

ਕੰਨੜ ਅਦਾਕਾਰ ਅਨੰਤ ਨਾਗ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪਦਮ ਭੂਸ਼ਣ ਨਾਲ ਕੀਤਾ ਸਨਮਾਨਿਤ

ਨਵੀਂ ਦਿੱਲੀ ,27 ਮਈ - ਮਸ਼ਹੂਰ ਕੰਨੜ ਅਦਾਕਾਰ ਅਨੰਤ ਨਾਗ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ। ਅਨੰਤ ਨਾਗ ਪਿਛਲੇ ਪੰਜ ਦਹਾਕਿਆਂ ਤੋਂ ਆਪਣੀ ਬਹੁਪੱਖੀ ਅਦਾਕਾਰੀ ਪ੍ਰਤਿਭਾ ਅਤੇ ਭਾਰਤੀ ਸਿਨੇਮਾ ਵਿਚ ਯੋਗਦਾਨ ਲਈ ਜਾਣੇ ਜਾਂਦੇ ਹਨ। ਕੰਨੜ ਤੋਂ ਇਲਾਵਾ ਉਨ੍ਹਾਂ ਨੇ ਹਿੰਦੀ ਅਤੇ ਹੋਰ ਭਾਸ਼ਾਵਾਂ ਦੀਆਂ ਫਿਲਮਾਂ ਵਿਚ ਵੀ ਆਪਣੀ ਅਦਾਕਾਰੀ ਦਾ ਹੁਨਰ ਦਿਖਾਇਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ