JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਗਲਾਡਾ ਦਫ਼ਤਰ ਸਾਹਮਣੇ ਰੋਸ ਧਰਨਾ ਸ਼ੁਰੂ

ਇਆਲੀ/ਥਰੀਕੇ, (ਲੁਧਿਆਣਾ), 28 ਮਈ (ਮਨਜੀਤ ਸਿੰਘ ਦੁੱਗਰੀ)- ਸੂਬੇ ਦੀ ਆਪ ਸਰਕਾਰ ਵਲੋਂ ਗਲਾਡਾ ਲੁਧਿਆਣਾ ਰਾਹੀਂ ਲੁਧਿਆਣਾ ਦੇ ਲਗਭਗ 32 ਪਿੰਡਾਂ ਦੀ 24 ਹਜ਼ਾਰ ਏਕੜ ਦੇ ਕਰੀਬ ਐਕਵਾਇਰ ਕੀਤੀ ਜਾ ਰਹੀ ਉਪਜਾਊ ਜ਼ਮੀਨ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਮਾਰਗ ਸਥਿਤ ਗਲਾਡਾ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਸਮੁੱਚੀ ਲੀਡਰਸ਼ਿਪ ਪਹੁੰਚ ਚੁੱਕੀ ਹੈ ਅਤੇ ਸੁਖਬੀਰ ਸਿੰਘ ਬਾਦਲ ਦੇ ਵੀ ਕੁਝ ਸਮੇਂ ਵਿਚ ਪਹੁੰਚਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ