ਬਿਕਰਮ ਸਿੰਘ ਮਜੀਠੀਆ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਕੀਤਾ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 28 ਮਈ-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।