JALANDHAR WEATHER

ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਰਵੀਇੰਦਰ ਸਿੰਘ ਨੇ ਦੁੱਖ ਦਾ ਕੀਤਾ ਪ੍ਰਗਟਾਵਾ

ਜਲੰਧਰ, 28 ਮਈ-ਸਾਬਕਾ ਸਪੀਕਰ ਸ. ਰਵੀਇੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।‌ ਇਸ ਮੌਕੇ ਸ. ਰਵੀਇੰਦਰ ਸਿੰਘ ਨੇ ਕਿਹਾ ਕਿ ਸ. ਢੀਂਡਸਾ ਟਕਸਾਲੀ ਅਕਾਲੀ ਆਗੂ ਸਨ, ਜਿਨ੍ਹਾਂ ਲੰਮਾ ਸਮਾਂ ਪੰਜਾਬ ਦੀ ਪੰਥਕ ਤੇ ਸਿਆਸੀ ਸਭਾਵਾਂ ਵਿਚ ਯੋਗਦਾਨ ਦਿੱਤਾ। ਇਸ ਮੌਕੇ ਸਾਬਕਾ ਸਪੀਕਰ ਨੇ ਪੀੜਤ ਪਰਿਵਾਰ ਤੇ ਪੁੱਤਰ ਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨਾਲ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਅਰਦਾਸ ਬੇਨਤੀ ਕੀਤੀ ਕਿ ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਸਕੂਨ ਦੇਵੇ।‌ ਇਹ ਪੀੜਤ ਪਰਿਵਾਰ ਵਲੋਂ ਦੱਸਿਆ ਗਿਆ ਕਿ ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ