JALANDHAR WEATHER

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਜੈਤੋ, (ਫਰੀਦਕੋਟ), 31 ਮਈ (ਗੁਰਚਰਨ ਸਿੰਘ ਗਾਬੜੀਆ)- ਇਥੋਂ ਨੇੜਲੇ ਪਿੰਡ ਰੋੜੀਕਪੂਰਾ ਦੇ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਪਤਾ ਲੱਗਿਆ ਹੈ। ਮੌਕੇ ’ਤੇ ਪਹੁੰਚ ਕੇ ਇਕੱਤਰ ਕੀਤੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਮਨਪ੍ਰੀਤ ਸਿੰਘ ਮਨੀ (22) ਪੁੱਤਰ ਸਾਰਜ ਸਿੰਘ ਵਾਸੀ (ਗੁਲਾਬਗੜ੍ਹ) ਰੋੜੀਕਪੂਰਾ ਨੇ ਨਸ਼ੇ ਦੀ ਵੱਧ ਮਾਤਰਾ ਲੈ ਲਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ